Versions
PAV ਅਤੇ ਸਾਡੇ ਪ੍ਰਭੁ ਦੀ ਕਿਰਪਾ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਘਨੇਰੀ ਹੋਈ
ERVPA ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
IRVPA ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।