Bible Language

1 Timothy 2:12 (KJV) King James Version

Versions

PAV   ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁਪ ਚਾਪ ਰਹੇ
ERVPA   ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
IRVPA   ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।