Bible Language

1 Timothy 2:7 (KJV) King James Version

Versions

PAV   ਅਤੇ ਇਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਨਿਹਚਾ ਅਰ ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਥਾਪਿਆ ਗਿਆ ਸਾਂ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਮਾਰਦਾ।।
ERVPA   ਇਹੀ ਕਾਰਣ ਹੈ ਜੋ ਉਸਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
IRVPA   ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।