Versions
PAV ਉਹ ਨਵਾਂ ਚੇਲਾ ਨਾ ਹੋਵੇ ਭਈ ਕਿਤੇ ਫੁੱਲ ਕੇ ਸ਼ਤਾਨ ਦੀ ਸਜ਼ਾ ਵਿੱਚ ਨਾ ਜਾ ਪਵੇ
ERVPA ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
IRVPA ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।