Bible Language

1 Timothy 5:4 (KJV) King James Version

Versions

PAV   ਪਰ ਜੇ ਕਿਸੇ ਵਿਧਵਾ ਦੇ ਬਾਲਕ ਅਥਵਾ ਪੋਤਰੇ ਦੋਹਤਰੇ ਹੋਣ ਤਾਂ ਓਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ
ERVPA   ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
IRVPA   ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।