Bible Language

1 Chronicles 1:32 (KJV) King James Version

Versions

PAV   ਅਬਰਾਹਾਮ ਦੀ ਸੁਰੀਤ ਕਤੂਰਾਹ ਦੇ ਪੁੱਤ੍ਰ ਉਸ ਨੇ ਜਿਮਰਾਨ ਤੇ ਯਾਕਸਾਨ ਤੇ ਮਦਾਨ ਤੇ ਮਿਦਯਾਨ ਤੇ ਯਿਸ਼ਬਾਕ ਤੇ ਸ਼ੁਆਹ ਜਣੇ ਅਤੇ ਯਾਕਸ਼ਾਨ ਦੇ ਪੁੱਤ੍ਰ, - ਸ਼ਬਾ ਤੇ ਦਦਾਨ
IRVPA   ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।