Bible Language

1 Chronicles 20:3 (KJV) King James Version

Versions

PAV   ਅਰ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ ਅਤੇ ਲੋਹੇ ਦੇ ਹੱਲਾਂ ਅਤੇ ਕੁਹਾੜਿਆਂ ਨਾਲ ਵੱਢ ਸੱਟਿਆ ਅਰ ਦਾਊਦ ਨੇ ਅੰਮੋਨੀਆਂ ਦੇ ਸਾਰਿਆਂ ਨਗਰਾਂ ਨਾਲ ਏਹੋ ਜੇਹਾ ਵਰਤਾਰਾ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।।
IRVPA   ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ। PS