Bible Language

1 Chronicles 21:22 (KJV) King James Version

Versions

PAV   ਤਾਂ ਦਾਊਦ ਨੇ ਆਰਨਾਨ ਨੂੰ ਆਖਿਆ, ਇਸ ਪਿੜ ਦਾ ਥਾਂ ਮੈਨੂੰ ਦੇਹ ਜੋ ਮੈਂ ਇਸ ਦੇ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੈਥੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ ਦੇਹ ਤਾਂ ਲੋਕਾਂ ਦੇ ਸਿਰ ਉੱਤੋਂ ਬਵਾ ਹਟ ਜਾਏ
IRVPA   ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।