Bible Language

1 Chronicles 21:5 (KJV) King James Version

Versions

PAV   ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਤੇ ਤਲਵਾਰ ਧਾਰੀਆਂ ਦੀ ਗਿਣਤੀ ਯਾਰਾਂ ਲੱਖ ਸੀ ਅਰ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਰਵਾਰੀਏ ਸਨ
IRVPA   ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।