Bible Language

1 Chronicles 26:10 (KJV) King James Version

Versions

PAV   ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤ੍ਰ ਸਨ, - ਸ਼ਿਮਰੀ ਮੁਖੀਆ (ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਥਾਪਿਆ ਸੀ)