Bible Language

1 Chronicles 6:54 (KJV) King James Version

Versions

PAV   ਏਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾ ਵਿੱਚ ਸਨ। ਕਹਾਥੀਆਂ ਦੇ ਟੱਬਰਾਂ ਵਿੱਚੋਂ ਹਾਰੂਨ ਦੇ ਪੁੱਤ੍ਰਾਂ ਨੂੰ (ਕਿਉਂ ਜੋ ਓਹਨਾਂ ਦਾ ਪਹਿਲਾ ਗੁਣਾ ਨਿੱਕਲਿਆ)
IRVPA   {ਲੇਵੀਆਂ ਦੇ ਨਿਵਾਸ ਦਾ ਭਾਗ} PS ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ