Bible Language

1 Corinthians 16:7 (KJV) King James Version

Versions

PAV   ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਐਤਕੀ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੁ ਦੀ ਆਗਿਆ ਹੋਵੇ ਤਾਂ ਕੁੱਝ ਚਿਰ ਤੁਹਾਡੇ ਕੋਲ ਰਹਾਂ
ERVPA   ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋਡ਼ੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।
IRVPA   ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।