Bible Language

1 Corinthians 1:24 (KJV) King James Version

Versions

PAV   ਪਰ ਉਨ੍ਹਾਂ ਦੇ ਲੇਖੇ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸ਼ਕਤੀ ਅਤੇ ਪਰਮੇਸ਼ੁਰ ਦਾ ਗਿਆਨ ਹੈ
ERVPA   ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।
IRVPA   ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।