Bible Language

1 Kings 13:2 (KJV) King James Version

Versions

PAV   ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ
IRVPA   ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।