Bible Language

1 Kings 13:24 (KJV) King James Version

Versions

PAV   ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਖੋਤਾ ਉਸ ਦੇ ਨੇੜੇ ਖਲੋਤਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖਲੋਤਾ ਰਿਹਾ
IRVPA   ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।