Bible Language

1 Kings 13:28 (KJV) King James Version

Versions

PAV   ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਖੋਤਾ ਤੇ ਸ਼ੇਰ ਲੋਥ ਦੇ ਕੋਲ ਖਲੋਤੇ ਸਨ। ਸ਼ੇਰ ਨੇ ਨਾ ਲੋਥ ਖਾਧੀ ਨਾ ਖੋਤੇ ਨੂੰ ਪਾੜਿਆ
IRVPA   ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।