Bible Language

1 Kings 16:29 (KJV) King James Version

Versions

PAV   ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਵਰਹੇ ਵਿੱਚ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਵਰਹੇ ਰਾਜ ਕਰਦਾ ਰਿਹਾ
IRVPA   {ਇਸਰਾਏਲ ਦੇ ਰਾਜਾ ਅਹਾਬ ਦੇ ਰਾਜ ਦੀ ਸ਼ੁਰੂਆਤ} PS ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।