Bible Language

1 Kings 16:8 (KJV) King James Version

Versions

PAV   ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਵਰਹੇ ਵਿੱਚ ਬਆਸ਼ਾ ਦਾ ਪੁੱਤ੍ਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਵਰਹੇ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਏਲਾਹ} PS ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।