Bible Language

1 Kings 17:19 (KJV) King James Version

Versions

PAV   ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤ੍ਰ ਮੈਨੂੰ ਦੇਹ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ
IRVPA   ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।