Bible Language

1 Kings 18:12 (KJV) King James Version

Versions

PAV   ਅਤੇ ਐਉਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਜਾਂ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਣ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।