Bible Language

1 Kings 18:45 (KJV) King James Version

Versions

PAV   ਐਨੇ ਵਿੱਚ ਐਉਂ ਹੋਇਆ ਕਿ ਅਕਾਸ਼ ਘਟਾਂ ਅਰ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਾਏਲ ਨੂੰ ਗਿਆ
IRVPA   ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।