Bible Language

1 Kings 19:16 (KJV) King James Version

Versions

PAV   ਅਤੇ ਨਿਮਸ਼ੀ ਦੇ ਪੁੱਤ੍ਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤ੍ਰ ਏਲੀਸ਼ਾ ਨੂੰ ਜੋ ਆਬੇਲ ਮਹੇਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ
IRVPA   ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।