Bible Language

1 Kings 20:23 (KJV) King James Version

Versions

PAV   ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸਨੂੰ ਆਖਿਆ, ਉਨ੍ਹਾਂ ਦਾ ਦਿਓਤਾ ਪਹਾੜੀ ਦਿਉਤਾ ਹੈ ਇਸੇ ਲਈ ਓਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ
IRVPA   {ਅਰਾਮ ਦਾ ਹਮਲਾ} PS ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।