Bible Language

1 Kings 20:28 (KJV) King James Version

Versions

PAV   ਤਾਂ ਪਰਮੇਸ਼ੁਰ ਦੇ ਇੱਕ ਬੰਦੇ ਨੇ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਏਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਏਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਹੋਵਾਹ ਹਾਂ
IRVPA   ਪਰਮੇਸ਼ੁਰ ਦੇ ਇੱਕ ਬੰਦੇ ਨੇ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।