Bible Language

1 Kings 20:34 (KJV) King James Version

Versions

PAV   ਤਾਂ ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਓਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਏਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਰ ਉਸ ਨੂੰ ਛੱਡ ਦਿੱਤਾ।।
IRVPA   ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ। PS