Bible Language

1 Kings 21:7 (KJV) King James Version

Versions

PAV   ਤਾਂ ਉਹ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਏਸ ਵੇਲੇ ਇਸਰਾਏਲ ਉਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ ਲੈ ਦਿੰਦੀ ਹਾਂ