Bible Language

1 Kings 9:16 (KJV) King James Version

Versions

PAV   ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਨੂੰ ਲੈ ਕੇ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨਿਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ ਏਹ ਦਾਜ ਵਿੱਚ ਦੇ ਦਿੱਤਾ
IRVPA   ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।