Bible Language

1 Samuel 14:50 (KJV) King James Version

Versions

PAV   ਅਤੇ ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਅਹੀਮਆਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤ੍ਰ ਸੀ
IRVPA   ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।