Bible Language

1 Samuel 17:51 (KJV) King James Version

Versions

PAV   ਏਸ ਕਰਕੇ ਦਾਊਦ ਭੱਜ ਕੇ ਫਲਿਸਤੀ ਦੇ ਉੱਤੇ ਚੜ੍ਹ ਖਲੋਤਾ ਅਤੇ ਉਸ ਦੀ ਤਲਵਾਰ ਫੜ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਜਿੰਦੋਂ ਮੁਕਾ ਕੇ ਉਸ ਦਾ ਸਿਰ ਉਸ ਨਾਲ ਵੱਢ ਸੁੱਟਿਆ ਅਤੇ ਜਾਂ ਫਲਿਸਤੀਆਂ ਨੇ ਆਪਣਾ ਭਲਵਾਨ ਮੋਇਆ ਪਿਆ ਡਿੱਠਾ ਤਾਂ ਓਹ ਭੱਜ ਗਏ