Bible Language

1 Samuel 19:4 (KJV) King James Version

Versions

PAV   ਸੋ ਯੋਨਾਥਾਨ ਨੇ ਆਪਣੇ ਪਿਉ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਪਾਤਸ਼ਾਹ ਆਪਣੇ ਦਾਸ ਦਾਊਦ ਨਾਲ ਪਾਪ ਨਾ ਕਰੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਲਈ ਬਹੁਤ ਚੰਗੇ ਹਨ