Bible Language

1 Samuel 1:24 (KJV) King James Version

Versions

PAV   ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ