Bible Language

1 Samuel 27:9 (KJV) King James Version

Versions

PAV   ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਤ੍ਰੀਮਤ ਪੁਰਸ਼ ਕਿਸੇ ਨੂੰ ਜੀਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਲੀੜੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ
IRVPA   ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਡੰਗਰ, ਗਧੇ, ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ