Bible Language

1 Samuel 29:9 (KJV) King James Version

Versions

PAV   ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਚੰਗਾ ਹੈਂ ਪਰ ਫਲਿਸਤੀ ਸਰਦਾਰਾਂ ਨੇ ਆਖਿਆ, ਜੋ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ
IRVPA   ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਭਲਾ ਹੈਂ ਪਰ ਫ਼ਲਿਸਤੀ ਹਾਕਮਾਂ ਨੇ ਕਿਹਾ ਕਿ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ