Bible Language

1 Samuel 7:7 (KJV) King James Version

Versions

PAV   ਜਦ ਫਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਚੜ੍ਹਾਈ ਕੀਤੀ ਸੋ ਇਸਰਾਏਲੀ ਇਹ ਸੁਣ ਕੇ ਫਲਿਸਤੀਆਂ ਕੋਲੋਂ ਡਰ ਗਏ