Bible Language

2 Chronicles 10:8 (KJV) King James Version

Versions

PAV   ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ ਸਲਾਹ ਕੀਤੀ
IRVPA   ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।