Versions
PAV ਅਤੇ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਵੀਏ ਜਿਨ੍ਹਾਂ ਨੇ ਮੇਰੇ ਨਾਲ ਏਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
IRVPA ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?