Bible Language

2 Chronicles 13:11 (KJV) King James Version

Versions

PAV   ਐਉਂ ਹਰ ਰੋਜ਼ ਸਵੇਰੇ ਦੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸਾਂ ਤਾਂ ਉਹ ਨੂੰ ਛੱਡ ਦਿੱਤਾ ਹੈ
IRVPA   ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ