Bible Language

2 Chronicles 13:15 (KJV) King James Version

Versions

PAV   ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆਂ ਅਤੇ ਜਦ ਓਹਨਾਂ ਨੇ ਲਲਕਾਰਿਆ ਜਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬੀਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
IRVPA   ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ