Bible Language

2 Chronicles 13:3 (KJV) King James Version

Versions

PAV   ਅਤੇ ਅਬੀਯਾਹ ਜੰਗੀ ਸੂਰਮਿਆਂ ਦੀ ਫੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫੌਜ ਨਾਲ ਲੜਾਈ ਲਈ ਆਇਆ
IRVPA   ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ