Bible Language

2 Chronicles 13:8 (KJV) King James Version

Versions

PAV   ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਕਟਕ ਹੋ ਅਤੇ ਤੁਹਾਡੇ ਨਾਲ ਓਹ ਸੁਨਹਿਲੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!
IRVPA   ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!