Bible Language

2 Chronicles 15:11 (KJV) King James Version

Versions

PAV   ਅਤੇ ਓਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਓਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
IRVPA   ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ