Bible Language

2 Chronicles 15:8 (KJV) King James Version

Versions

PAV   ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖਬਰ ਸੁਣੀ ਤਾਂ ਉਸ ਨੇ ਹੌਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਓੜ੍ਹੀ ਦੇ ਸਾਹਮਣੇ ਸੀ ਫੇਰ ਬਣਾਇਆ
IRVPA   ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ