Bible Language

2 Chronicles 20:10 (KJV) King James Version

Versions

PAV   ਹੁਣ ਤੂੰ ਵੇਖ ਕਿ ਅੰਮੋਨੀ ਅਰ ਮੋਆਬੀ ਅਰ ਸੇਅੀਰ ਪਹਾੜ ਦੇ ਲੋਕ ਜਿਨ੍ਹਾਂ ਤੋਂ ਤੈਂ ਇਸਰਾਏਲ ਨੂੰ ਜਦ ਓਹ ਮਿਸਰ ਤੋਂ ਨਿੱਕਲ ਕੇ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਓਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
IRVPA   ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ