Bible Language

2 Chronicles 20:27 (KJV) King James Version

Versions

PAV   ਤਦ ਓਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਮੁਹਰੇ ਯਹੋਸ਼ਾਫ਼ਾਟ ਸੀ ਤਾਂ ਜੋ ਓਹ ਖੁਸ਼ੀ ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
IRVPA   ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ