Bible Language

2 Chronicles 24:24 (KJV) King James Version

Versions

PAV   ਕਿਉਂ ਜੋ ਅਰਾਮ ਦੀ ਫੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਏਹ ਵੱਡੀ ਫੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ
IRVPA   ਕਿਉਂ ਜੋ ਅਰਾਮ ਦੀ ਫ਼ੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਇਹ ਵੱਡੀ ਫ਼ੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ