Bible Language

2 Chronicles 24:25 (KJV) King James Version

Versions

PAV   ਅਤੇ ਜਦ ਓਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬੀਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤ੍ਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਹੀਂ ਦੱਬਿਆ
IRVPA   ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ