Bible Language

2 Chronicles 25:8 (KJV) King James Version

Versions

PAV   ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋ। ਯਹੋਵਾਹ ਤੁਹਾਨੂੰ ਵੈਰਿਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਹੁਣ ਦੀ ਸ਼ਕਤੀ ਹੈ
IRVPA   ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ