Bible Language

2 Chronicles 2:14 (KJV) King James Version

Versions

PAV   ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਤੀਵੀਂ ਦਾ ਪੁੱਤ੍ਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਰ ਚਾਂਦੀ ਅਰ ਪਿੱਤਲ ਅਰ ਲੋਹੇ ਅਰ ਪੱਥਰ ਅਰ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਰ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ
IRVPA   ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।