Bible Language

2 Chronicles 2:3 (KJV) King James Version

Versions

PAV   ਅਤੇ ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਐਉਂ ਆਖ ਘੱਲਿਆ ਕਿ ਏਸ ਲਈ ਭਈ ਤੂੰ ਮੇਰੇ ਪਿਤਾ ਦਾਊਦ ਨਾਲ ਵਰਤਾਓ ਕੀਤਾ ਅਰ ਉਹ ਦੇ ਰਹਿਣ ਦਾ ਘਰ ਬਣਾਉਣ ਲਈ ਉਸ ਨੂੰ ਦਿਆਰ ਦੀ ਲੱਕੜ ਘੱਲੀ
IRVPA   ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।