Bible Language

2 Chronicles 30:7 (KJV) King James Version

Versions

PAV   ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
IRVPA   ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ